ਜਲੰਧਰ ਲੋਕ ਸਭਾ ਹਲਕੇ ’ਚ ਪੋਲਿੰਗ ਅੱਜ

0
235

ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੋਲਿੰਗ ਪਾਰਟੀਆਂ ਵੋਟਾਂ ਪੁਆਉਣ ਲਈ ਈ ਵੀ ਐੱਮ ਅਤੇ ਹੋਰ ਲੋੜੀਂਦੀ ਸਮਗਰੀ ਲੈ ਕੇ ਮੰਗਲਵਾਰ ਆਪਣੇ ਟਿਕਾਣਿਆਂ ਵੱਲ ਰਵਾਨਾ ਹੋ ਗਈਆਂ। 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

LEAVE A REPLY

Please enter your comment!
Please enter your name here