ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ : ਵੜਿੰਗ

0
188

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲੋਕ ਫਤਵੇ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਹੈ। ਉਨ੍ਹਾ ਇਸ ਸੰਬੰਧੀ ਟਵੀਟ ਕਰਕੇ ਲਿਖਿਆ ਕਿ ਅਸੀਂ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ।
ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਪੂਰੀ ਲੀਡਰਸ਼ਿਪ ਦਾ ਉਹਨਾਂ ਦੁਆਰਾ ਕੀਤੀ ਸਖਤ ਮਿਹਨਤ ਅਤੇ ਯਤਨਾਂ ਲਈ ਧੰਨਵਾਦ ਕਰਦਾ ਹਾਂ। ਮੈਂ ਸੁਸ਼ੀਲ ਰਿੰਕੂ ਅਤੇ ‘ਆਪ’ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ।

LEAVE A REPLY

Please enter your comment!
Please enter your name here